Tuesday, September 8, 2026

ਅਧਿਆਪਕ ਆਗੂ ਖੇੜੀ ਨੂੰ ਸਦਮਾ ਸੱਸ ਦਾ ਦੇਹਾਂਤ

ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਖੇੜੀ ਨੂੰ ਉਸ ਸ਼ਮੇ ਸਦਮਾ ਲੱਗਿਆ, ਜਦੋਂ ਉਹਨਾਂ ਦੀ ਸੱਸ ਸੇਵਾ ਮੁਕਤ ਅਧਿਆਪਕਾਂ ਕੁਲਵੰਤ ਕੌਰ ਦਾ ਅਚਾਨਕ ਦੇਹਾਂਤ ਹੋ ਗਿਆ।ਇਸ ਮੌਕੇ ਅਧਿਆਪਕਾਂ ਅਮਨਦੀਪ ਕੌਰ ਖੇੜੀ ਅਤੇ ਕੁਲਵਿੰਦਰ ਸਿੰਘ ਖੇੜੀ ਨਾਲ ਐਸ.ਸੀ.ਬੀ.ਸੀ ਅਧਿਆਪਕ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਿ੍ਰਸ਼ਨ ਸਿੰਘ, ਜਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ, ਨਰਿੰਦਰ ਸਿੰਘ ਝਲੂਰ, ਸ਼ਮਸੇਰ ਸਿੰਘ ਦਿੜਬਾ, ਕੁਲਵੰਤ ਸਿੰਘ ਪੰਜਗਰਾਈਆਂ, ਬਹਾਦਰ ਸਿੰਘ ਮਾਨਾ, ਸੁਖਵਿੰਦਰ ਸਿੰਘ ਨਾਰੀਕੇ, ਤੇਜਿੰਦਰ ਸਿੰਘ ਬਾਗੜੀਆਂ ਸਮੇਤ ਕਈ ਆਗੂਆਂ ਨੇ ਦੁੱਖ ਸਾਂਝਾ ਕੀਤਾ ਹੈ।

Check Also

ਅੰਮ੍ਰਿਤਸਰ ਜਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਨੌਜਵਾਨਾਂ ਦੀ ਵੋਟਰ ਰਜਿਸਟ੍ਰੇਸ਼ਨ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

   9 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਵੇਗਾ ਵਿਸ਼ੇਸ਼ ਮੈਗਾ ਈਵੈਂਟ ਅੰਮ੍ਰਿਤਸਰ, 7 …

Leave a Reply