Thursday, August 13, 2026

ਪ੍ਰਾਇਮਰੀ ਸਕੂਲ ਘੁਲਾਲ ਵਿਖੇ ਬੱਚਿਆਂ ਨੂੰ ਵੰਡੀਆਂ ਵਰਦੀਆਂ

PPN0112201704ਸਮਰਾਲਾ, 1 ਦਸੰਬਰ (ਪੰਜਾਬ ਪੋਸਟ- ਕੰਗ)- ਇਥੋਂ ਨੇੜਲੇ ਪਿੰਡ ਘੁਲਾਲ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਰਵ ਸਿੱਖਿਆ ਅਭਿਆਨ ਤਹਿਤ ਬੱਚਿਆਂ ਨੂੰ ਵਰਦੀਆਂ ਵੰਡਣ ਲਈ ਸਕੂਲ ਇੰਚਾਰਜ ਸੰਜੀਵ ਕੁਮਾਰ ਦੀ ਦੇਖ-ਰੇਖ ਹੇਠ ਸਾਦਾ ਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ।ਇਸ ਮੌਕੇ ਮੈਡਮ ਪਰਮਿੰਦਰ ਕੌਰ, ਲਖਵੀਰ ਕੌਰ, ਹਰਜੀਤ ਕੌਰ, ਮੇਜਰ ਸਿੰਘ, ਪਰਮਿੰਦਰ ਸਿੰਘ, ਬਲਵਿੰਦਰ ਸਿੰਘ ਆਦਿ ਹਾਜਰ ਸਨ।ਬੱਚਿਆਂ ਦੇ ਮਾਪਿਆਂ ਨੇ ਸਰਕਾਰ ਦੇ ਇਸ ਕਾਰਜ ਦੀ ਕੀਤੀ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply