ਪਠਾਨਕੋਟ, 2 ਦਸੰਬਰ (ਪੰਜਾਬ ਪੋਸਟ ਬਿਊਰੋ) – ਵਿਸ਼ਵ ਏਡਜ਼ ਦਿਵਸ `ਤੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ `ਚ ਸਿਵਲ ਹਸਪਤਾਲ ਪਠਾਨਕੋਟ ਦੇ ਏ.ਆਰ.ਟੀ ਅਤੇ ਆਈ.ਸੀ.ਟੀ.ਸੀ ਸੈਂਟਰ ਨੂੰ ਪੰਜਾਬ ਰਾਜ ’ਚੋਂ ਵਧੀਆ ਕਾਰਗੁਜਾਰੀ ਲਈ ਪੰਜਾਬ ਹੈਲਥ ਸਿਸਮਟ ਕਾਰਪੋਰੇਸ਼ਨ ਮੋਹਾਲੀ ਵਿਖੇ ਮਾਨਯੋਗ ਪ੍ਰਮੁੱਖ ਸਕੱਤਰ ਸ਼੍ਰੀਮਤੀ ਅੰਜਲੀ ਭਾਵਰਾ, ਸਿਹਤ ਵਿਭਾਗ, ਪੰਜਾਬ ਅਤੇ ਸ਼੍ਰੀਨਿਵਾਸਨ (ਏ.ਡੀ.ਸੀ) ਪ੍ਰਾਜੈਕਟ ਡਾਇਰੈਕਟਰ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਨੇ ਸਨਮਾਨਿਤ ਕੀਤਾ।ਇਹ ਸਨਮਾਨ ਨੂੰ ਲੈਣ ਲਈ ਸਿਵਲ ਹਸਪਤਾਲ ਪਠਾਨਕੋਟ ਤੋਂ ਡਾ. ਰਵੀ ਡੋਗਰਾ ਇੰਚਾਰਜ ਏ.ਆਰ.ਟੀ ਸੈਂਟਰ ਪਠਾਨਕੋਟ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਪਠਾਨਕੋਟ ਡਾ. ਭੁਪਿੰਦਰ ਸਿੰਘ, ਸ਼੍ਰੀਮਤੀ ਸੁਮਨ ਵਿਜ, ਸ਼੍ਰਮਮਤੀ ਬ੍ਰਿਜ ਐਲ.ਟੀ ਅਤੇ ਸ਼੍ਰੀਮਤੀ ਮਨਜੋਤ ਮੋਹਾਲੀ ਪੰਹੁਚੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media