Wednesday, August 12, 2026

ਰਾਤ ਦੇ ਖਾਣੇ `ਤੇ ਲੰਦਨ ਦੇ ਮੇਅਰ ਨੂੰ ਮਿਲੇ ਕੈਪਟਨ ਅਮਰਿੰਦਰ

PPN0612201708ਅੰਮ੍ਰਿਤਸਰ, 6 ਦਸੰਬਰ (ਪੰਜਾਬ ਪੋਸਟ ਬਿਊਰੋ)  ਪੰਜਾਬ ਸਰਕਾਰ ਵਲੋਂ ਆਯੋਜਿਤ ਕੀਤੇ ਗਏ ਰਾਤ ਦੇ ਖਾਣੇ ਸਮੇਂ ਲੰਦਨ ਦੇ ਮੇਅਰ ਸਾਦਿਕ ਖਾਨ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ।ਪਾਕਿਸਤਾਨੀ ਮੂਲ ਦੇ ਹਨ ਲੰਦਨ ਦੇ ਮੇਅਰ ਸਾਦਿਕ ਖਾਨ।

Check Also

ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …

Leave a Reply