Monday, October 12, 2026

ਪਿੰਡ ਦੋਹਲਾ ਵਿਖੇ ਲੋਕ ਭਲਾਈ ਸਕੀਮ ਤਹਿਤ ਫਾਰਮ ਭਰੇ

ਧੂਰੀ, 6 ਦਸੰਬਰ, (ਪੰਜਾਬ ਪੋਸਟ- ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਹੂਲਤਾਂ ਦੇਣ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬਤ ਵਿਕਾਸ PPN0612201713ਯੋਜਨਾ ਹੇਠ ਪਿੰਡ ਦੋਹਲਾ ਵਿਖੇ ਗੁਰਚਰਨ ਸਿੰਘ ਸਰਪੰਚ ਦੀ ਅਗੁਵਾਈ ਹੇਠ ਨਰੇਸ਼ ਸਿੰਗਲਾ ਸੈਕਟਰੀ, ਸੁਨੀਲ ਕੁਮਾਰ, ਨਿਤੀਨ ਕੁਮਾਰ ਆਦਿ ਵੱਲੋਂ ਕੈਂਪ ਲਗਾ ਕੇ ਲੋਕਾਂ ਦੇ ਫਾਰਮ ਭਰੇ ਗਏ।ਇਸ ਮੌਕੇ ਗੁਰਚਰਨ ਸਿੰਘ ਸਰਪੰਚ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਮਾਜ ਭਲਾਈ ਸਕੀਮਾਂ ਦਾ ਲੋਕਾਂ ਨੂੰ ਲਾਭ ਦਿੱਤਾ ਜਾਵੇਗਾ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply