ਮਾਲੇਰਕੋਟਲਾ, 8 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) ਮਾਇਨੋਰਟੀ ਪੀਸ ਕਮੇਟੀ ਦੇ ਜਿਲ੍ਹਾ ਕੋਆਰਡੀਨੇਟਰ ਅਨਵਾਰ ਸੈਫੀ ਦੇ ਪਿਤਾ ਮੁਹੰਮਦ ਇਸ਼ਫਾਕ (ਵਾਚ ਮੇਕਰ) ਵਾਸੀ ਮੁਹੱਲਾ ਲੁਹਾਰਾਂ ਨੇੜੇ ਪਸ਼ੂ ਹਸਪਤਾਲ ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦੀ ਕੋਈ ਨਹੀਂ ਹੋਵੇਗੀ, ਬਲਕਿ ਇਕ ਦਿਨ ਅਫਸੋਸ ਕੀਤਾ ਜਾਵੇਗਾ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media