Friday, June 19, 2026

17 ਦਸੰਬਰ ਨੂੰ ਸ਼ਰਾਬ ਦੀ ਵਿਕਰੀ `ਤੇ ਮੁਕੰਮਲ ਪਾਬੰਦੀ- ਜਿਲਾ ਮੈਜਿਸਟਰੇਟ

Kamaldeep Sanghaਅੰਮਿ੍ਤਸਰ, 8 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਜਿਲਾ ਮੈਜਿਸਟਰੇਟ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਆਪਣੇ ਅਧਿਕਾਰਾਂ ਦਾ ਪ੍ਰਯੋਗ ਕਰਦੇ ਹੋਏ ਧਾਰਾ 144 ਸੀ.ਆਰ.ਪੀ.ਸੀ ਦੇ ਤਹਿਤ 17 ਦਸੰਬਰ ਨੂੰ ਡਰਾਈ ਡੇ ਘੋਸ਼ਿਤ ਕੀਤਾ ਹੈ।ਉਨ੍ਹਾਂ ਦੱਸਿਆ ਕਿ ਨਗਰ ਨਿਗਮ ਅੰਮ੍ਰਿਤਸਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਅੰਦਰ ਨਿਗਮ ਚੋਣਾਂ ਸਬੰਧੀ ਜਿਲਾ ਅੰਮਿ੍ਰਤਸਰ ਦੇ ਨਗਰ ਨਿਗਮ ਦੀ ਹਦੂਦ ਅੰਦਰ ਅਤੇ ਨਗਰ ਪੰਚਾਇਤ ਰਾਜਾਸਾਂਸੀ ਅੰਦਰ 17 ਦਸੰਬਰ 2017 ਨੂੰ ਦਿਨ ਡਰਾਈ ਡੇਅ ਐਲਾਨ ਕੇ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਵਲੋਂ ਸ਼ਰਾਬ ਸਟੋਰ ਕਰਨ, ਢਾਬੇ ਅਤੇ ਹੋਟਲਾਂ ਵਿੱਚ ਸ਼ਰਾਬ ਵਰਤਾਉਣ ਤੇ ਮੁਕੰਮਲ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Check Also

ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …

Leave a Reply