ਅੰਮ੍ਰਿਤਸਰ, 9 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਹਰਵਿੰਦਰ ਸਿੰਘ ਭੋਲਾ ਦੇ
ਗ੍ਰਹਿ ਵਿਖੇ ਕੇਕ ਕੱਟ ਕੇ ਮਨਾਇਆ ਗਿਆ।ਤਸਵੀਰ ਵਿੱਚ ਕੇਕ ਕੱਟਦੇ ਹੋਏ ਲੰਬੀ ਪਿੰਡ ਤੋਂ ਇਥੇ ਪਹੁੰਚੇ ਕੰਵਲਜੀਤ ਸੰਧੂ ਬਰਾੜ ਨਾਲ ਹਨ ਹਰਮਿੰਦਰਪ੍ਰੀਤ ਸਿੰਘ, ਹਰਜੀਤ ਸਿੰਘ ਠੇਕੇਦਾਰ, ਅਵਤਾਰ ਸਿੰਘ, ਹਰਪ੍ਰੀਤ ਸਿੰਘ ਜੌੜਾ, ਸਰਬਜੀਤ ਸਿੰਘ ਬੰਟੀ, ਹਰਜੀਤ ਸਿੰਘ, ਰਣਜੀਤ ਸਿੰਘ, ਸੂਰਜ ਕੰਡਾ, ਜਸਕਰਨ ਸਿੰਘ ਕੈਪਟਨ ਤੇ ਹੋਰ।
Check Also
ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ
ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …
Punjab Post Daily Online Newspaper & Print Media