ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਥਾਨਕ ਬਟਾਲਾ ਰੋਡ ਸਥਿਤ ਜਵਾਹਰ ਨਗਰ ਵਿਖੇ ਨੌਜਵਾਨ ਸੇਵਕ ਸਭਾ ਵਲੋਂ ਕਰਵਾਏ ਗਏ ਮਹਾਮਾਈ ਦੇ 9ਵੇਂ ਸਲਾਨਾ ਜਾਗਰਣ ਸਮੇਂ ਵਿਸ਼ੇਸ਼ ਤੌਰ `ਤੇ ਆਸ਼ੀਰਵਾਦ ਲੈਣ ਪੁੱਜੇ ਹਿਊਮਨ ਰਾਈਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪ੍ਰਵੀਨ ਸਹਿਗਲ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਰਾਜਾ ਅੰਬਰਸਰੀਆ, ਰਿੰਕੂ ਚੱਢਾ, ਰਾਕੇਸ਼ ਸ਼ਰਮਾ, ਗਾਮਾ, ਯਾਦਵ, ਵਿਜੇ ਜਿੰਮੀਦਾਰ ਆਦਿ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media