ਅੰਮ੍ਰਿਤਸਰ, 10 ਦਸੰਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਵ-ਨਿਯੁੱਕਤ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਨੂੰ ਅਕਾਲੀ ਆਗੂ ਗੁਰਮੀਤ ਸਿੰਘ ਠੇਕੇਦਾਰ ਤੇ ਸਾਥੀਆਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਮੁਖਤਾਰ ਸਿੰਘ ਚੀਫ ਗੁਰਦੁਆਰਾ ਇੰਸਪੈਕਟਰ, ਜਸਵਿੰਦਰ ਸਿੰਘ ਦੀਪ ਸਾਬਕਾ ਮੀਤ ਸਕੱਤਰ, ਹਰਪ੍ਰੀਤ ਸਿੰਘ ਅਡੀਸ਼ਨਲ ਮੈਨੇਜਰ, ਇੰਦਰਪ੍ਰੀਤ ਸਿੰਘ ਅਮਲਾ ਬ੍ਰਾਂਚ, ਤਰਵਿੰਦਰ ਸਿੰਘ, ਤਰਸੇਮ ਸਿੰਘ ਸੁਪਰਵਾਇਜ਼ਰ, ਹਰਜਿੰਦਰ ਸਿੰਘ ਪੱਟੀ ਇੰਸਪੈਕਟਰ, ਜਸਬੀਰ ਸਿੰਘ, ਅਮਰਜੀਤ ਸਿੰਘ, ਪਲਵਿੰਦਰ ਸਿੰਘ ਸੰਧੂ ਤੇ ਭੁਪਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media