Thursday, August 13, 2026

ਵਾਰਡ ਨੰਬਰ 39 ਤੋਂ ਆਪ ਉਮੀਦਵਾਰ ਬੀਬੀ ਹਰਭਜਨ ਕੌਰ ਨੇ ਕੀਤਾ ਪ੍ਰਚਾਰ

Saggu Photo 2ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – ਨਗਰ ਨਿਗਮ ਵਾਰਡ ਨੰਬਰ 39 ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬੀ ਹਰਭਜਨ ਕੌਰ ਨੇ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਸਟਰ ਖਜਾਨ ਸਿੰਘ ਤੇ ਇਲਾਕਾ ਵਾਸੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply