Friday, September 18, 2026

ਵਾਰਡ ਨੰ: 43 ਤੋਂ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਜਿੱਤ ਯਕੀਨੀ- ਸੁਲਤਾਨਵਿੰਡ

ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਵਾਰਡ ਨੰਬਰ 43 ਤੋਂ ਅਕਾਲੀ ਭਾਜਪਾ ਉਮੀਦਵਾਰ ਜਸਕਿਰਨ ਕੌਰ ਨੂੰ ਮਿਲ ਰਿਹਾ ਭਰਵਾਂ PPN1312201704ਹੁੰਗਾਰਾ ਮਿਲ ਰਿਹਾ ਹੈ।ਬੀਬੀ ਜਸਕਿਰਨ ਕੌਰ ਦੇ ਹੱਕ ਵਿੱਚ ਸਮੱਰਥਕਾਂ ਸਮੇਤ ਚੋਣ ਪ੍ਰਚਾਰ ਕਰ ਰਹੇ ਉਨਾਂ ਦੇ ਪਤੀ ਤੇ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਨੇ ਦਾਅਵਾ ਕੀਤਾ ਹੈ ਕਿ ਵਾਰਡ ਵਾਸੀਆਂ ਵਲੋਂ ਮਿਲ ਰਹੇ ਹੁੰਗਾਰੇ ਸਦਕਾ ਉਨਾਂ ਦੀ ਜਿੱਤ ਯਕੀਨੀ ਹੈ ਅਤੇ ਉਹ ਇਹ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਪਾਉਣਗੇ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply