Saturday, September 19, 2026

ਵਾਰਡ ਨੰ: 32 ਤੋਂ ਕਾਂਗਰਸੀ ਉਮੀਦਵਾਰ ਰਾਜੇਸ਼ ਮਦਾਨ ਨੇ ਘਰ ਘਰ ਜਾ ਕੇ ਮੰਗੀਆਂ ਵੋਟਾਂ

PPN1312201707ਅੰਮ੍ਰਿਤਸਰ, 13 ਦਸੰਬਰ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)  ਵਾਰਡ ਨੰਬਰ 32 ਤੋਂ ਕਾਂਗਰਸੀ ਉਮੀਦਵਾਰ ਰਾਜੇਸ਼ ਮਦਾਨ (ਆਲੀਸ਼ਾ ਗੈਸ) ਵਲੋਂ ਘਰ ਘਰ ਜਾ ਕੇ ਵੋਟਾਂ ਮੰਗੀਆਂ ਜਾ ਰਹੀਆਂ ਹਨ।ਤਸਵੀਰ ਵਿਚ ਆਪਣੀ ਧਰਮ ਪਤਨੀ ਤੇ ਸਮੱਰਥਕਾਂ ਸਮੇਤ ਦੋਬੁਰਜੀ `ਚ ਚੋਣ ਪ੍ਰਚਾਰ ਕਰਦੇ ਹੋਏ ਰਾਜੇਸ਼ ਮਦਾਨ, ਉਨਾਂ ਦੇ ਨਾਲ ਹਨ ਬੱਬੂ ਬਲਜੀਤ ਤੇ ਕਾਂਗਰਸੀ ਵਰਕਰ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply