Sunday, September 20, 2026

ਕਾਂਗਰਸੀ ਉਮੀਦਵਾਰਾਂ ਦੇ ਹੱਕ `ਚ ਕੈਬਨਿਟ ਮੰਤਰੀ ਸਿੱਧੂ ਨੇ ਕੀਤਾ ਚੋਣ ਪ੍ਰਚਾਰ

ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  – ਵਿਧਾਨ ਸਭਾ ਹਲਕਾ ਪੂਰਬੀ ਵਿੱਚ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਕਾਂਗਰਸੀ PPN1412201709ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਤੂਫਾਨੀ ਦੌਰਾ ਕੀਤਾ।ਤਸਵੀਰ ਵਿੱਚ ਵਾਰਡ ਨੰਬਰ 46 ਤੋਂ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਦੇ ਨਾਲ ਵਾਰਡ ਵਾਸੀਆਂ ਦਾ ਪਿਆਰ ਕਬੂਲਦੇ ਹੋਏ ਮੰਤਰੀ ਨਵਜੋਤ ਸਿੰਘ ਸਿੱਧੂ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply