ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਨਗਰ ਨਿਗਮ ਵਾਰਡ ਨੰਬਰ 63 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਮਨਜੀਤ ਕੌਰ ਧੁੰਨਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਉਨਾਂ ਦੇ ਪਤੀ ਪ੍ਰਗਟ ਸਿੰਘ ਧੁੰਨਾ ਦਾ ਨੋਟਾਂ ਦੇ ਸਿਹਰਿਆਂ ਨਾਲ ਸਵਾਗਤ ਕਰਦੇ ਹੋਏ ਵਾਰਡ ਵਾਸੀ।ਉਨਾਂ ਦੇ ਨਾਲ ਹਨ ਬਲਜੀਤ ਸਿੰਘ ਮਸੌਣ ਤੇ ਹੋਰ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media