ਅੰਮ੍ਰਿਤਸਰ, 14 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਨਗਰ ਨਿਗਮ ਵਾਰਡ ਨੰਬਰ 43 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅਤੇ ਅਕਾਲੀ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਨੂੰਹ ਬੀਬੀ ਜਸਕਿਰਨ ਕੌਰ (ਧਰਮ ਪਤਨੀ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ) ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਵਾਰਡ ਵਾਸੀ ਉਨਾਂ ਦੀ ਜਿੱਤ ਲਈ ਡਟੇ ਹੋਏ ਹਨ।ਤਸਵੀਰ ਵਿੱਚ ਪਰਿਵਾਰਕ ਮੈਂਬਰਾਂ ਤੇ ਸਮੱਰਥਕਾਂ ਸਮੇਤ ਘਰ-ਘਰ ਚੋਣ ਪ੍ਰਚਾਰ ਕਰਦੇ ਹੋਏ ਬੀਬੀ ਜਸਕਿਰਨ ਕੌਰ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media