Friday, September 25, 2026

16 ਦਸੰਬਰ ਨੂੰ ਮਨਾਇਆ ਜਾਵੇਗਾ ਵਿਜੈ ਦਿਵਸ ਚਾਹਲ

ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – 1971 ਦੀ ਲੜਾਈ ਵਿੱਚ ਜਿੱਤ ਪ੍ਰਾਪਤ ਕਰਨ ਅਤੇ ਬੰਗਲਾ ਦੇਸ਼ ਦੀ ਅਜਾਦੀ ਨੂੰ ਸਮਰਪਿਤ ਵਿਜੈ Army Col Amarbir S Chahalਦਿਵਸ 16 ਦਸੰਬਰ 2017 ਨੂੰ ਪੰਜਾਬ ਸਟੇਟ ਵਾਰ ਹੀਰੋਜ਼ ਮੈਮੋਰੀਅਲ ਕਮ ਮਿਊਜੀਅਮ ਵਿਖੇ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ  ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਅਮਰ ਜਵਾਨ ਜਯੋਤੀ ਤੇ ਸਵੇਰੇ 11:00 ਵਜੇ ਫੁੱਲ ਮਲਾਵਾ ਅਰਪਿਤ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ।ਚਾਹਲ ਨੇ ਸਮੂਹ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਮੌਕੇ ਵਾਰ ਮੈਮੋਰੀਅਲ ਵਿਖੇ ਹਾਜ਼ਰ ਹੋਣ ਦੀ ਅਪੀਲ ਕੀਤੀ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply