ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਵਾਰਡ ਨੰ: 37 ਤੋਂ ਅਕਾਲੀ ਦਲ ਦੇ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਦੀ ਜਿੱਤ ਯਕੀਨੀ
ਹੈ।ਅੱਜ ਕੀਤੇ ਗਏ ਰੋਡ ਸ਼ੋਅ ਦੌਰਾਨ ਉਨਾਂ ਨੂੰ ਵੋਟਰਾਂ ਵਲੋਂ ਵੱਡਾ ਹੰਗਾਰਾ ਮਿਲਿਆ।ਉਨਾਂ ਨੇ ਲੋਕਾਂ ਨੂੰ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੇ ਨਿਸ਼ਾਨ ਵਾਲਾ ਬਟਨ ਦਬਾਉਣ ਦੀ ਅਪੀਲ ਕੀਤੀ।ਇਸ ਮੌਕੇ ਗੁਰਮੁੱਖ ਸਿੰਘ ਅਮੀਂਸ਼ਾਹ, ਗੁਲਜ਼ਾਰ ਸਿੰਘ ਭੁੱਲਰ, ਹਜਾਰਾ ਸਿੰਘ ਅਮੀਂ ਸ਼ਾਾਹ, ਬਾਬਾ ਗੁਲਸ਼ਨ ਸਿੰਘ, ਮੁਖਤਿਆਰ ਸਿੰਘ, ਗੁਰਬਿੰਦਰ ਸਿੰਘ, ਸ਼ਿਵਦੇਵ ਸਿੰਘ, ਸੁਖਬੀਰ ਸਿੰਘ, ਗੁਰਦਿਆਲ ਸਿੰਘ ਭੁੱਲਰ, ਸੁਰਿੰਦਰ ਸਿੰਘ ਕਰਿਆਨੇ ਵਾਲੇ, ਸਕੱਤਰ ਸਿੰਘ, ਸਵਰਨ ਸਿੰਘ ਸੋਹਲ, ਮਹਿੰਦਰ ਸਿੰਘ, ਤਲਵਿੰਦਰ ਸਿੰਘ, ਸੁਰਜੀਤ ਸਿੰਘ ਕੰਡਾ, ਜਸਵੰਤ ਸਿੰਘ ਹਰਿੰਦਰ ਸਿੰਘ ਆਦਿ ਮੌਜੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media