ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) ਵਾਰਡ ਨੰ: 43 ਤੋਂ ਕਾਂਗਰਸ ਪਾਰਟੀ ਉਮੀਦਵਾਰ ਬੀਬੀ ਹਰਮੀਤ ਕੌਰ (ਧਰਮ ਪਤਨੀ ਅਮੀਰ ਸਿੰਘ ਘੁੱਲੀ) ਨੇ ਆਪਣੇ ਸਮੱਰਥਕਾਂ ਸਮੇਤ ਘਰ ਘਰ ਜਾ ਕੇ ਵੋਟਰਾਂ ਨਾਲ ਸੰਪਰਕ ਸਾਧਿਆ ਅਤੇ ਵਾਰਡ ਦੇ ਵਿਕਾਸ ਲਈ ਲੋਕਾਂ ਕੋਲੋਂ ਵੋਟਾਂ ਮੰਗੀਆਂ।ਇਸ ਮੌਕੇ ਕਾਂਗਰਸੀ ਆਗੂ ਅਮੀਰ ਸਿੰਘ ਘੁੱਲੀ ਤੋਂ ਇਲਾਵਾ ਵੱਡੀ ਗਿਣਤੀ `ਚ ਕਾਂਗਰਸੀ ਵਰਕਰ ਹਾਜਰ ਸਨ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media