Thursday, August 13, 2026

ਵਾਰਡ ਨੰ: 46 ਤੋਂ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਕੱਢਿਆ ਰੋਡ ਸ਼ੋਅ

PPN1512201719ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) -ਵਾਰਡ ਨੰ: 46 ਤੋਂ ਕਾਂਗਰਸ ਪਾਰਟੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਆਪਣੇ ਸਮੱਰਥਕਾਂ ਸਮੇਤ ਰੋਡ ਸ਼ੋਅ ਕੱਢਿਆ ਅਤੇ ਚੋਣ ਨਿਸ਼ਾਨ ਹੱਥ ਦੇ ਨਿਸ਼ਾਨ ਵਾਲਾ ਬਟਨ ਦਬਾਅ ਕੇ ਵੋਟਾਂ ਪਾਉਣ ਦੀ ਦੀ ਅਪੀਲ ਕੀਤੀ।ਤਸਵੀਰ ਵਿੱਚ ਕਾਰ `ਤੇ ਸਵਾਰ ਸ਼ਲਿੰਦਰ ਸਿੰਘ ਸ਼ੈਲੀ, ਉਨਾਂ ਦੇ ਨਾਲ ਹਨ ਗਗਨ ਦੂਆ ਤੇ ਹੋਰ ਵਰਕਰ ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply