Monday, September 21, 2026

ਵਾਰਡ ਨੰ: 35 ਤੋਂ ਅਕਾਲੀ ਉਮੀਦਵਾਰ ਗੁਰਮੇਜ਼ ਸਿੰਘ ਬੱਬੀ ਲਈ ਸਾਬਕਾ ਵਿਧਾਇਕ ਨੇ ਕੀਤਾ ਪ੍ਰਚਾਰ

PPN1512201720ਅੰਮ੍ਰਿਤਸਰ, 15 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਵਾਰਡ ਨੰ: 35 ਤੋਂ ਅਕਾਲੀ ਦਲ ਦੇ ਉਮੀਦਵਾਰ ਗੁਰਮੇਜ਼ ਸਿੰਘ ਬੱਬੀ ਸਾਬਕਾ ਕੌਂਸਲਰ ਦੇ ਹੱਕ `ਚ ਸਾਬਕਾ ਵਿਧਾਇਕ ਮਲਕੀਅਤ ਸਿੰਘ ਨੇ ਕੀਤਾ।ਉਨਾਂ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮਿਹਨਤੀ ਤੇ ਇਮਾਨਦਾਰ ਉਮੀਦਵਾਰ ਨੂੰ ਵੋਟਾਂ ਪਾ ਕੇ ਕਾਮਯਾਬ ਕਰਨ।ਇਸ ਮੌਕੇ ਮਿਲਾਪ ਸਿੰਘ ਸਾਬਕਾ ਡਾਇਰੈਕਟਰ, ਮੁਖਤਿਆਰ ਸਿੰਘ ਖਾਲਸਾ, ਮਗਵਿੰਦਰ ਸਿੰਘ ਸੈਕਟਰੀ, ਜਰਮਨਜੀਤ ਸਿੰਘ ਸੁਲਤਾਨਵਿੰਡ, ਨਿਰਵੈਰ ਸਿੰਘ, ਮਨਪ੍ਰੀਤ ਸਿੰਘ ਮਾਹਲ, ਨੰਬਰਦਾਰ ਜੋਗਾ ਸਿੰਘ, ਨੰਬਰਦਾਰ ਜਸਬੀਰ ਸਿੰਘ, ਤਰਸੇਮ ਸਿੰਘ ਚੱਕੀ ਵਾਲੇ, ਅਮਰਬੀਰ ਸਿੰਘ ਮਿੰਟੂ ਆਦਿ ਹਾਜਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply