Saturday, November 21, 2026

ਨਗਰ ਨਿਗਮ ਚੋਣਾਂ ਦੌਰਾਨ ਬਜ਼ੁੱਰਗਾਂ ਨੇ ਪਾਈ ਉਤਸ਼ਾਹ ਨਾਲ ਵੋਟ

PPN1712201702ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਨਗਰ ਨਿਗਮ ਵਾਰਡ ਨੰਬਰ 46 ਦੇ ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਸਕੂਲ ਵਿਖੇ ਬਣੇ ਬੂਥ `ਤੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਪੁੱਜੀਆਂ ਬਜ਼ੁੱਰਗ ਔਰਤਾਂ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply