ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਦੌਰਾਨ ਅਮਨ ਸ਼ਾਂਤੀ ਕਾਇਮ ਰੱਖਣ ਲਈ ਸੁਰੱਖਿਆ ਦੇ ਰਹੇ ਸਖਤ ਇੰਤਜ਼ਾਮ।ਤਸਵੀਰ ਵਿੱਚ ਵਾਰਡ ਨੰਬਰ 46 ਦੇ ਬੂਥ `ਤੇ ਵੋਟਰਾਂ ਦੇ ਸ਼ਨਾਖਤੀ ਕਾਰਡ ਚੈਕ ਕਰਦੇ ਹੋਏ ਪੁਲਿਸ ਮੁਲਾਜ਼ਮ।
Check Also
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …
Punjab Post Daily Online Newspaper & Print Media