ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 37 ਦੇ ਬੂਥ `ਤੇ ਮਿਲੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਪਰੰਤ ਆਪਣੇ ਪਰਿਵਾਰਕ ਮੈਂਬਰਾਂ ਨਾਲ ਅੱਖਾਂ ਤੋਂ ਮਹਿਰੂਮ ਬਜ਼ੁੱਰਗ ਅਵਤਾਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਸ਼ਹੀਦ ਊਧਮ ਸਿੰਘ ਨਗਰ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media