Sunday, September 20, 2026

ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਜਿੱਤ `ਤੇ ਕੀਤਾ ਖੁਸ਼ੀ ਦਾ ਇਜ਼ਹਾਰ

PPN1712201705ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 43 ਤੋਂ ਜੇਤੂ ਰਹੀ ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ (ਪਤਨੀ ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ) ਦੀ ਜਿੱਤ `ਤੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਅਕਾਲੀ ਵਰਕਰ ਰਾਮ ਸਿੰਘ ਤੇ ਹੋਰ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply