Sunday, September 20, 2026

ਕਾਂਗਰਸੀ ਉਮੀਦਵਾਰ ਸ਼ਲਿੰਦਰ ਸ਼ੈਲੀ ਨੇ ਕਾਮਯਾਬੀ ਨੂੰ ਦੱਸਿਆ ਵਾਰਡ ਵਾਸੀਆਂ ਦੀ ਜਿੱਤ

ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  – ਨਗਰ ਨਿਗਮ ਵਾਰਡ ਨੰਬਰ 46 ਤੋਂ ਜੇਤੂ ਰਹੇ ਕਾਂਗਰਸੀ ਉਮੀਦਵਾਰ ਸ਼ਲਿੰਦਰ ਸਿੰਘ ਸ਼ੈਲੀ ਨੇ PPN1712201706ਲੋਕਾਂ ਦੀ ਜਿੱਤ ਕਰਾਰ ਦਿੱਤਾ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੈਲੀ ਨੇ ਕਿਹਾ ਉਹ ਵਾਰਡ ਵਾਸੀਆਂ ਤੇ ਕਾਂਗਰਸੀ ਵਰਕਰਾਂ ਦੇ ਧੰਨਵਾਦੀ ਹਨ, ਜਿੰਨਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ।ਉਨਾਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਮੈਡਮ ਡਾ. ਨਵਜੋਤ ਕੌਰ ਸਿੱਧੂ ਦਾ ਵੀ ਉਨਾਂ `ਤੇ ਪ੍ਰਗਟਾਏ ਗਏ ਵਿਸ਼ਵਾਸ਼ `ਤੇ ਸ਼ੁਕਰੀਆ ਅਦਾ ਕੀਤਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply