Saturday, November 21, 2026

ਬੀਬੀ ਜਸਕਿਰਨ ਕੌਰ ਦੀ ਜਿੱਤ `ਤੇ ਜਥੇਦਾਰ ਹਰਜਾਪ ਸਿੰਘ ਸੁਲਤਾਨਵਿੰਡ ਨੂੰ ਦਿੱਤੀ ਵਧਾਈ

PPN1712201708ਅੰਮ੍ਰਿਤਸਰ, 17 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਾਰਡ ਨੰਬਰ 43 ਤੋਂ ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਜਿੱਤ `ਤੇ ਸੁਲਤਾਨਵਿੰਡ ਪਰਿਵਾਰ ਨੂੰ ਵਧਾਈਆਂ ਦੇਣ ਵਾਲ਼ਿਆਂ ਦਾ ਤਾਂਤਾ ਲੱਗਾ ਹੋੲਆ ਹੈ।ਤਸਵੀਰ ਵਿੱਚ ਜਥੇਦਾਰ ਹਰਜਾਪ ਸਿੰਘ ਨੂੰ ਵਧਾਈ ਦੇਣ ਆਏ ਅਕਾਲੀ ਆਗੂ ਵਰਕਰ ਸ਼ਮਸ਼ੇਰ ਸਿੰਘ ਅਤੇ ਸਮੱਰਥਕ ਬਿੱਟੂ ਪੱਟੀ, ਕੰਵਲ ਟੇਲਰ, ਬੱਬਲੂ ਤੇ ਹੋਰ।

Check Also

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ‘ਤੇੇ ਗੁਰਮਤਿ ਸਮਾਗਮ

ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ …

Leave a Reply