Tuesday, September 29, 2026

ਨਵੀਂ ਸਬਜੀ ਮੰਡੀ ਵਿਖੇ ਲਵਾਰਿਸ ਲਾਸ ਮਿਲੀ

PPN1812201716ਧੂਰੀ, 18 ਦਸੰਬਰ (ਪੰਜਾਬ ਪੋਸਟ- ਪਰਵੀਨ ਗਰਗ) – ਨਵੀਂ ਸਬਜ਼ੀ ਮੰਡੀ ਵਿਖੇ ਥਾਣਾ ਸਿਟੀ ਪੁਲਿਸ ਨੂੰ ਅਣਪਛਾਤੀ ਲਾਸ਼ ਮਿਲਣ ਦੀ ਸੂਚਨਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੀ ਪੁਲਿਸ ਨੇ ਦੱਸਿਆ ਕਿ ਪੁਲਿਸ ਪਾਰਟੀ ਜਦ ਗਸ਼ਤ ਦੌਰਾਨ ਨਵੀਂ ਸਬਜ਼ੀ ਮੰਡੀ ਨੇੜਿਓਂ ਲੰਘ ਰਹੀ ਸੀ।ਤਾਂ ਲੋਕਾਂ ਦਾ ਇਕੱਠ ਦੇਖ ਕੇ ਉਹ ਰੁਕੇ ਤਾਂ ਉਥੇ ਇੱਕ 45 ਕੁ ਸਾਲ ਦੇ ਬਜੁੱਰਗ ਦੀ ਅਣਪਛਾਾਤੀ ਲਾਸ਼ ਪਈ ਹੋਈ ਸੀ।ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਇਸ ਦੀ ਪਹਿਚਾਣ ਹੁੁੰਦੀ ਹੈ ਤਾਂ ਪੁਲਿਸ ਨੂੰ ਸੂਚਨਾ ਦਿਤੀ ਜਾਵੇ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply