Saturday, September 19, 2026

ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਵਾਰਡ ਨੰ. 43 ਤੋਂ ਸ਼ਾਨਦਾਰ ਜਿੱਤ

PPN1912201715ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਵਾਰਡ ਨੰ. 43 ਤੋਂ ਅਕਾਲੀ ਉਮੀਦਵਾਰ ਬੀਬੀ ਜਸਕਿਰਨ ਕੌਰ ਦੀ ਸ਼ਾਨਦਾਰ ਜਿੱਤ ਦੀ ਖੁਸ਼ੀ ਮਨਾਉਂਦੇ ਹੋਏ ਮੈਂਬਰ ਸ਼੍ਰੋਮਣੀ ਕਮੇਟੀ ਹਰਜਾਪ ਸਿੰਘ ਸੁਲਤਾਨਵਿੰਡ, ਸਾਬਕਾ ਕੌਂਸਲਰ ਜਸਕੀਰਤ ਸਿੰਘ ਸੁਲਤਾਨਵਿੰਡ ਅਤੇ ਹੋਰ ਪਰਿਵਾਰਕ ਮੈਂਬਰ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply