ਸੰਦੌੜ, 22 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਦੁਨੀਆਂ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਅਤੇ ਸ਼ਹੀਦੀ ਦਿਹਾੜੇ ਦੀ ਪਵਿੱਤਰਤਾ ਨੂੰ ਮੁੱਖ ਰੱਖਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਦੌਰਾਨ ਕੋਈ ਸਿਆਸੀ ਕਾਨਫਰੰਸ ਨਾ ਕਰਨ ਦਾ ਜੋ ਫੈਸਲਾ ਲਿਆ ਹੈ, ਇਕ ਸਲਾਘਯੋਗ ਕਦਮ ਹੈ ਇਹ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਆਫ਼ ਨੈਸ਼ਨਲ ਟਰੇਡ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ ਸੋਢੀ ਨੇ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਨੂੰ ਪੂਰੀ ਤਰਾਂ ਸਮਝਦੀ ਹੈ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media