Thursday, October 29, 2026

ਕੌਂਸਲਰ ਅਮਰੀਕ ਸਿੰਘ ਲਾਲੀ ਨੇ ਵਿਸ਼ਾਲ ਰੈਲੀ ਵਿੱਚ ਵੱਡੇ ਕਾਫਲੇ ਨਾਲ ਕੀਤੀ ਸ਼ਮੂਲੀਅਤ

PPN200204

ਅੰਮ੍ਰਿਤਸਰ, 20 ਫਰਵਰੀ ( ਸੁਖਬੀਰ ਸਿੰਘ) -ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਦੱਖਣੀ ਵਿੱਚ ੨੮੫ ਕਰੋੜ ਦੇ ਵਿਕਾਸ ਕਾਰਜਾਂ ਮੌਕੇ ਸੁਲਤਾਨਵਿੰਡ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਵੱਡੇ ਕਾਫਲੇ ਨਾਲ ਸ਼ਮੂਲੀਅਤ ਕਰਨ ਜਾਂਦੇ ਹੋਏ ਕੌਂਸਲਰ ਅਮਰੀਕ ਸਿੰਘ ਲਾਲੀ , ਡਾ. ਸਤਿੰਦਰ ਸਿੰਘ ਤੇ ਹੋਰ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply