Tuesday, August 11, 2026

ਪ੍ਰਯੋਗੀ ਪ੍ਰੀਖਿਆਵਾਂ ਲਈ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਵੈਬ ਪੋਰਟਲ `ਤੇ ਉਪਲੱਬਧ

ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ/ਦਸੰਬਰ-2017 ਵਿਚ ਹੋਣ ਵਾਲੀਆਂ ਪ੍ਰਯੋਗੀ ਪ੍ਰੀਖਿਆਵਾਂ ਦੇ ਪ੍ਰਾਈਵੇਟ ਵਿਦਿਆਰਥੀਆਂ ਦੇ ਰੋਲ ਨੰਬਰ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲੱਬਧ ਹਨ।ਸਬੰਧਤ ਵਿਦਿਆਰਥੀ ਆਪਣੇ ਰੋਲ ਨੰਬਰ ਮਿਤੀ 26.12.2017 ਤੋਂ ਵੈਬ ਪੋਰਟਲ ਤੋਂ ਪ੍ਰਿੰਟ ਕਰ ਸਕਦੇ ਹਨ।ਇਹ ਰੋਲ ਨੰਬਰ/ਹਾਲ ਟਿਕਟ ਹਰ ਵਿਦਿਆਰਥੀ ਲਈ ਪ੍ਰਯੋਗੀ ਪ੍ਰੀਖਿਆ ਕੇਂਦਰ ਵਿਚ ਪ੍ਰਵੇਸ਼ ਹੋਣ ਸਮੇਂ ਆਪਣੇ ਨਾਲ ਲੈ ਕੇ ਜਰੂਰ ਆਉਣਾ ਜਰੂਰੀ ਹੈ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply