ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੁ ਹਰਿਕ੍ਰਸ਼ਨ ਪਬਲਿਕ ਸੀਨੀ: ਸੈਕੰ: ਸਕੂਲ ਜੀ.ਟੀ ਰੋਡ ਵਿਖੇ ਅਯੋਜਿਤ ਮਹਾਨ ਕੀਰਤਨ ਦਰਬਾਰ ਮੌਕੇ ਸ੍ਰ. ਕਿਰਪਾਲ ਸਿੰਘ ਮੈਮੋਰੀਅਲ ਹਾਲ ਦਾ ਉਦਘਾਟਨ ਕਰਦੇ ਹੋਏ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਸ੍ਰ. ਚਰਨਜੀਤ ਸਿੰਘ ਚੱਢਾ, ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ ਡਾ: ਸੰਤੋਖ ਸਿੰਘ, ਸ੍ਰ. ਨਰਿੰਦਰ ਸਿੰਘ ਖੁਰਾਨਾ, ਸ੍ਰ. ਹਰਮਿੰਦਰ ਸਿੰਘ ਫਰੀਡਮ ਅਤੇ ਸ੍ਰ. ਤਜਿੰਦਰ ਸਿੰਘ, ਸ੍ਰ. ਬਲਦੇਵ ਸਿੰਘ ਚੌਹਾਨ, ਸੁਰਿੰਦਰ ਸਿੰਘ ਵਾਲੀਆ, ਸਰਬਜੀਤ ਸਿੰਘ, ਡਾ. ਧਰਮਵੀਰ ਸਿੰਘ, ਸਰਬਜੀਤ ਸਿੰਘ ਤੇ ਹੋਰ।
Check Also
ਰਾਜਪਾਲ ਪੰਜਾਬ ਬਨਵਾਰੀ ਲਾਲ ਪ੍ਰੋਹਿਤ ਵਲੋਂ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ …