Wednesday, August 5, 2026

ਪ੍ਰਧਾਨ ਮੰਤਰੀ ਨੇ ਮੁੰਬਈ `ਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ `ਤੇ ਪ੍ਰਗਟਾਇਆ ਦੁੱਖ

Modi1ਨਵੀ ਦਿੱਲੀ, 29 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁੰਬਈ `ਚ ਅੱਗ ਲੱਗਣ ਕਾਰਨ ਹੋਏ ਜਾਨੀ ਨੁਕਸਾਨ `ਤੇ ਦੁੱਖ ਪ੍ਰਗਟਾਇਆ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਮੁੰਬਈ ਵਿੱਚ ਅੱਗ ਲੱਗਣ ਕਰਕੇ ਦੁੱਖੀ ਹਨ।ਸੋਗ ਦੀ ਇਸ ਘੜੀ ਵਿਚ ਉਹ ਦੁੱਖੀ ਪਰਿਵਾਰਾਂ ਨਾਲ ਹਨ।ਉਨਾਂ ਨੇ ਕਿਹਾ ਕਿ ਉਹ ਜ਼ਖਮੀਆਂ ਦੇ ਛੇਤੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕਰਦਾ ਹਾਂ।’’

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply