Sunday, September 13, 2026

ਨਵ-ਨਿਯੁੱਕਤ ਪ੍ਰਿੰਸੀਪਲ ਮਹਿੰਦਰਪਾਲ ਸਿੰਘ ਪਟਿਆਲਾ ਨੇ ਅਹੁੱਦਾ ਸੰਭਾਲ਼ਿਆ

PPN3012201705ਸੰਦੌੜ, 30 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਗਰਾਈਆਂ ਵਿਖੇ ਆਪਣਾ ਅਹੁੱਦਾ ਸੰਭਾਲਦੇ ਹੋਏ  ਨਵ-ਨਿਯੁੱਕਤ ਪ੍ਰਿੰਸੀਪਲ ਮਹਿੰਦਰਪਾਲ ਸਿੰਘ ਪਟਿਆਲਾ, ਨਾਲ ਹਨ ਲੈਕਚਰਾਰ ਮੁਹੰਮਦ ਇਸਤਿਆਕ ਮਲੇਰਕੋਟਲਾ, ਪੰਚ ਡਾ. ਈਸ਼ਰਪਾਲ ਸਿੰਘ, ਪੰਚ ਬਲਜੀਤ ਸਿੰਘ, ਮਾ. ਰਾਜਵਿੰਦਰ ਸਿੰਘ ਅਤੇ ਮਾ. ਜਸਪਾਲ ਸਿੰਘ ਦਸੋਦਾ ਸਿੰਘ ਵਾਲਾ ਆਦਿ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply