Wednesday, October 14, 2026

2018 ਨੂੰ `ਜੀ ਆਇਆਂ` ਕਹਿਣ ਲਈ ਸ੍ਰੀ ਹਰਿਮੰਦਰ ਸਾਹਿਬ ਵੱਡੀ ਗਿਣਤੀ `ਚ ਆਈਆਂ ਸੰਗਤਾਂ

Golden Temple New Year ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਸਾਲ 2018 ਨੂੰ `ਜੀ ਆਇਆਂ` ਕਹਿਣ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਈਆਂ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply