Friday, March 13, 2026

ਤਖਤ ਸ੍ਰੀ ਹਜੂਰ ਸਾਹਿਬ ਵਿਖੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਸਨਮਾਨਿਤ

PPN3112201702ਨਾਂਦੇੜ, 31 ਦਸੰਬਰ (ਪੰਜਾਬ ਪੋਸਟ- ਰਵਿੰਦਰ ਸਿੰਘ ਮੋਦੀ) – ਸ੍ਰੀ ਗੁਰੂ  ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਸਮਾਗਮ ਦੇ ਤਖਤ ਸ੍ਰੀ ਹਜੂਰ ਸਾਹਿਬ ਕੰਪਲੈਕਸ ਵਿਖੇ ਸਮਾਪਤੀ ਪ੍ਰੋਗਰਾਮ `ਚ ਪੁੱਜੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ, ਪੰਜ ਪਿਆਰੇ ਸਾਹਿਬਾਨ, ਗੁਰਦੁਆਰਾ ਬੋਰਡ ਦੇ ਪ੍ਰਧਾਨ ਤਾਰਾ ਸਿੰਘ, ਬੋਰਡ ਦੇ ਅਹੁੱਦੇਦਾਰ ਅਤੇ ਹੋਰ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply