ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਾਰਡ ਨੰਬਰ 50 ਤੋਂ ਜੇਤੂ ਰਹੇ ਕੌਂਸਲਰ ਗੁਰਦੀਪ ਪਹਿਲਵਾਨ ਨੂੰ ਉਨ੍ਹਾਂ ਦੀ
ਜਿੱਤ `ਤੇ ਸਨਮਾਨਿਤ ਕਰਦੇ ਹੋਏ ਹਿਊਮਨ ਰਾਇਟਸ ਪ੍ਰੋਟੈਕਸ਼ਨ ਕੌਂਸਲ ਦੇ ਚੇਅਰਮੈਨ ਪਰਵੀਨ ਕੁਮਾਰ ਸਹਿਗਲ, ਅਮਰਨਾਥ ਸੇਵਾ ਮੰਡਲ ਦੇ ਪ੍ਰਧਾਨ ਸੁਰੇਸ਼ ਸਹਿਗਲ, ਸੌਰਭ, ਅਯੰਕ, ਜਾਲੀ ਤੇ ਹੋਰ।ਇਸ ਮੌਕੇ ਕੌਂਸਲਰ ਪਹਿਲਵਾਨ ਨੇ ਭਰੋਸਾ ਦਿੱਤਾ ਕਿ ਵਾਰਡ ਦੀ ਸਮਸਿਆਵਾਂ ਨੂੰ ਪਹਿਲ ਦੇ ਅਧਾਰ `ਤੇ ਹੱਲ ਕਰਵਾਇਆ ਜਾਵੇਗਾ ਅਤੇ ਲੋਕਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media