Thursday, July 3, 2025
Breaking News

ਵੁਸ਼ੂ ਚੈਂਪੀਅਨਸ਼ਿੱਪ ਮੁਕਾਬਲੇ ‘ਚ ਪੀ.ਕੇ.ਇੰਟਰਨੈਸ਼ਨਲ ਸਕੂਲ ਬੱਲੂਆਣਾ ਅਵੱਲ

PPN280702
ਬਠਿੰਡਾ, ੨੮  ਜੁਲਾਈ (ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ ਜ਼ਿਲਾ ਵੁਸ਼ੂ ਚੈਂਪੀਅਨਸ਼ਿੱਪ ਮੁਕਾਬਲੇ ਕਰਵਾਏ ਗਏੇ। ਜਿਸ ਵਿਚ ਇਲਾਕੇ ਦੇ ਮੰਨੇ-ਪ੍ਰਮੰਨੇ ਸਕੂਲ ਪੀ.ਕੇ.ਇੰਟਰਨੈਸ਼ਨਲ ਸਕੂਲ ਬੱਲੂਆਣਾ ਨੇ ਵਿਦਿਆਰਥੀਆਂ ਨੇ ਵਧ-ਚੜ ਕੇ ਹਿੱਸਾ ਲਿਆ। ਖਿਡਾਰੀਆਂ ਦੇ ਮਿਹਨਤ ,ਉਤਸ਼ਾਹ ਅਤੇ ਸਕੂਲ ਦੇ ਡੀ.ਪੀ.ਈ. ਮੁੱਖਪਾਲ ਸਿੰਘ ਅਤੇ ਸਿਮਰਜੀਤ ਸਿੰਘ ਦੇ ਮਾਰਗ-ਦਰਸ਼ਨ ਸਦਕਾ ਇਸ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀਆਂ ( ਹਰਕੰਵਲਪ੍ਰੀਤ ਸਿੰਘ, ਗੁਰਕੀਰਤ ਸਿੰਘ, ਦਵਿੰਦਰ ਸਿੰਘ ਅਤੇ ਮਨਦੀਪ ਸਿੰਘ) ਨੇ ਗੋਲਡ ਮੈਡਲ, ੭ ਵਿਦਿਆਰਥੀਆਂ ਨੇ ਸਿਲਵਰ ਅਤੇ 8 ਨੇ ਬਰੌਜ਼ ਮੈਡਲ ਪ੍ਰਾਪਤ ਕੀਤੇ। ਓਵਰਆਲ ਵਿੱਚੋ ਸਕੂਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਅਤੇ ਪ੍ਰਿੰਸੀਪਲ  ਨੇ ਬੱਚਿਆਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply