Wednesday, August 5, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਵੈ-ਰੋਜਗਾਰ ਲਈ ਦਾਖਲਾ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ 6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ। ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ ਗਨਦੁ.ੳਚ.ਨਿ/ਲਡਿੲਲੋਨਗ/ਦੲਡਉਲਟ.ੳਸਪਣ ਤੇ ਆਨਲਾਈਨ ਦਾਖਲਾ ਫਾਰਮ ਮਿਤੀ 22 ਜਨਵਰੀ 2018  ਤੱਕ ਭਰ ਸਕਦੇ ਹਨ।

Check Also

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ

ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …

Leave a Reply