ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਅਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ.ਸਿੰਘ
ਓਬਰਾਏ ਦੇ ਅਣਥੱਕ ਯਤਨਾਂ ਸਦਕਾ ਜਲੰਧਰ ਜਿਲੇ ਨਾਲ ਸਬੰਧਿਤ ਨੌਜਵਾਨ ਅੰਮਿਤਪਾਲ ਸਿੰਘ ਪੁੱਤਰ ਅਵਤਾਰ ਸਿੰਘ ਦੀ ਮਿਤਕ ਦੇਹ ਦੁਬਈ ਤੋਂ ਅੱਜ ਅੰਮ੍ਰਿਤਸਰ ਪੁੱਜੇਗੀ। ਟਰੱਸਟ ਦੇ ਬੁਲਾਰੇ ਮੁਤਾਬਿਕ ਇਹ ਮ੍ਰਿਤਕ ਦੇਹ 5 ਜਨਵਰੀ ਨੂੰ ਦੁਪਹਿਰ 2.20 ਵਜੇ ਏਅਰ ਇੰਡੀਆ ਐਕਸਪੈਸ ਰਾਹੀਂ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ `ਤੇ ਆਵੇਗੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media