ਧੂਰੀ, 6 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਧੂਰੀ ਓਵਰਬ੍ਰਿਜ ਕੋਲ ਇਕ ਮੋਟਰਸਾਈਕਲ ਸਵਾਰ ਹੌਲਦਾਰ ਦੀ ਕਾਰ ਦੀ ਟੱਕਰ `ਚ ਮੌਤ ਹੋ ਗਈ।ਪੁਲਿਸ ਦੀ ਜਾਣਕਾਰੀ ਅਨੁਸਾਰ ਸਪੈਸ਼ਲ ਬ੍ਰਾਂਚ ਦਾ ਹੌਲਦਾਰ ਬਲਵਿੰਦਰ ਸਿੰਘ ਧੂਰੀ ਰੋਡ `ਤੇ ਢਾਬੇ ਤੋਂ ਖਾਣਾ ਖਾ ਕੇ ਆਪਣੇ ਮੋਟਰਸਾਈਕਲ `ਤੇ ਓਵਰਬ੍ਰਿਜ ਵੱਲ ਆ ਰਿਹਾ ਸੀ ਕਿ ਪਿਛਿਓਂ ਆ ਰਹੀ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ `ਤੇ ਹੀ ਮੌਤ ਹੋ ਗਈ। ਕਾਰ ਸਵਾਰ ਅਧਿਆਪਕ ਦੱਸਿਆ ਜਾ ਰਿਹਾ ਹੈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media