Sunday, March 15, 2026

ਪੂਨੇ ਵਿਖੇ ਦਸ਼ਮੇਸ਼ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣਗੇ ਰਾਣਾ

rana-paramjit-singhਨਵੀਂ ਦਿੱਲੀ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਦਸ਼ਮੇਸ਼ ਦਰਬਾਰ ਪੂਨੇ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ ਪੁਰਬ ਸਬੰਧੀ ਆਯੋਜਿਤ ਕੀਤੇ ਗਏ ਅੱਠ-ਦਿਨਾਂ (31 ਦਸੰਬਰ 2017 ਤੋਂ 7 ਜਨਵਰੀ 2018) ਸਮਾਗਮਾਂ ਦੇ ਅੰਤਿਮ ਦਿਨ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਰਮਜੀਤ ਸਿੰਘ ਰਾਣਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਵਿਸ਼ੇਸ਼ ਸੱਦੇ `ਤੇ ਐਤਵਾਰ 7 ਜਨਵਰੀ ਸਵੇਰੇ ਪੂਨੇ ਪੁੱਜ ਰਹੇ ਹਨ। ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਵਲੋਂ ਜਾਰੀ ਇਕ ਬਿਆਨ ਰਾਹੀਂ ਦਿੱਤੀ ਗਈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply