ਝੰਡਿਆਲਾ ਗੁਰੂ (ਹਰਿੰਦਰ ਪਾਲ ਸਿੰਘ) –
ਨੇਪਾਲ ਵਿੱਖੇ ਹੋਈ ਅੱਠਵੀ ਇੰਟਰਨੈਸ਼ਨਲ ਕਰਾਟੇਚੈਪੀਅਨਸ਼ਿਪ ਵਿੱਚ ਭਾਰਤ ਵੱਲੋ ਪੰਜਾਬ ਦੇ 45ਖਿਡਾਰੀਆਂ ਨੇ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕੀਤਾਅਤੇ 33 ਮੈਡਲ ਆਪਣੇ ਨਾਮ ਕੀਤੇ। ਜਿਸ ਵਿੱਚ ਸੇਂਟਸੋਲਜਰ ਇਲੀਟ ਕਾਂਨਵੈਟ ਸਕੂਲ ਜੰਡਿਆਲਾ ਗੁਰੂ ਦੇਖਿਡਾਰੀ ਲਵਪ੍ਰੀਤ ਸਿੰਘ ਅਤੇ ਮਹਿਕਦੀਪ ਸਿੰਘ ਨੇਸੋਨੇ ਦਾ ਤਮਗਾ ਜਿੱਤਿਆ ਇਸੇ ਤਰ੍ਹਾਂ ਦਲਜੀਤ ਸਿੰਘਅਤੇ ਜਸ਼ਨਦੀਪ ਸਿੰਘ ਨੇ ਚਾਂਦੀ ਦਾ ਤਮਗਾ ਪ੍ਰਾਪਤਕੀਤਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ । ਸਕੂਲਪਹੰੁਚਣ ਤੇ ਮੈਨੇਜਿੰਗ ਡਾਇਰੈਕਟਰ ਸ.ਮੰਗਲਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰਨੇ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸੇਮੌਕੇ ਤੇ ਕੋਰਡੀਨੇਟਰ ਵਰਿਤੀ ਦੁੱਗਾ ,ਸ਼ਿਲਪਾ ਸ਼ਰਮਾਅਤੇ ਕੋਚ ਸੁਖਦੇਵ ਸਿੰਘ ਵੀ ਹਾਜਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media