ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਤਲਵਾਰਬਾਜ਼ੀ (ਪੁਰਸ਼) ਚੈਂਪੀਅਨਸ਼ਿਪ 17 ਤੋਂ 19 ਜਨਵਰੀ ਤਕੱ ਯੂਨੀਵਰਸਿਟੀ ਦੇ ਇਨਡੋਰ ਮਲਟੀਪਰਪਜ਼ ਹਾਲ ਵਿਖੇ ਕਰਵਾਈ ਜਾ ਰਹੀ ਹੈ।ਖੇਡ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ 60 ਟੀਮਾਂ ਦੇ 400 ਖਿਡਾਰੀ ਭਾਗ ਲੈਣਗੇ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media