ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (ਛੇ ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ ਛੇ ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ।ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਵੈਬਸਾਈਟ `ਤੇ ਆਨਲਾਈਨ ਦਾਖਲਾ ਫਾਰਮ ਮਿਤੀ 22 ਜਨਵਰੀ 2018 ਤੱਕ ਭਰ ਸਕਦੇ ਹਨ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media