Thursday, April 16, 2026

ਸੁਜਾਨਪੁਰ ਕਾਲਜ `ਚ ਮਨਾਇਆ ਲੋਹੜੀ ਦਾ ਤਿਉਹਾਰ

ਸੁਜਾਨਪੁਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ PPN1501201816ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਸਾਡਾ ਦੇਸ਼ ਮੇਲਿਆਂ ਤਿੳਹਾਰਾਂ ਦੇਸ਼ ਹੈ, ਜਿਥੇ ਹਰ ਦਿਨ ਕੋਈ ਨਾ ਕੋਈ ਤਿੳਹਾਰ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਆਪਸੀ ਪ੍ਰੇਮ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਲੋਹੜੀ ਬਾਲੀ ਗਈ ਅਤੇ ਮੂੰਗਫਲੀ ਤੇ ਰਿੳੜੀਆਂ ਵੰਡੀਆਂ ਗਈਆਂ।ਇਸ ਮੌਕੇ ਅਸਿਸਟੈਟ ਪ੍ਰੋਫੈਸਰ ਸੁਖਜਿੰਦਰ ਕੌਰ, ਡਾ. ਅਰਜਨ ਸਿੰਘ, ਗੁਰਪ੍ਰਤਾਪ ਸਿੰਘ, ਇੰਦੂ ਬਾਲਾ, ਰੁਚੀ ਮਹਾਜਨ, ਸੀਤਲ ਮਹਾਜਨ, ਸੁਖਦੀਪ ਕੌਰ, ਸਾਲੂ ਦੇਵੀ, ਭਾਵਨਾ, ਗੁਰਜੀਤ ਕੌਰ, ਤਨੂ ਸਲਾਰੀਆਂ, ਨੇਹਾ, ਸਵੇਤਾ, ਗੁਲਕਿਰਨ ਕੌਰ, ੳਮ ਪ੍ਰਕਸ਼ ਪੰਕਜ, ਦੋਹਿਤਾ, ਕਮਲਜੀਤ ਕੌਰ, ਵਨੀਤਾ, ਪ੍ਰੀਆ, ਨੀਰਜ ਕੁਮਾਰ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …

Leave a Reply