ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਰਤਸਰ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ ਫਿਲਮ ਦੀ ਦੁਰਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਇਹ ਹੁਕਮ ਉਨ੍ਹਾਂ ’ਤੇ ਲਾਗੂ ਨਹੀ ਹੋਵੇਗਾ ਜਿਨ੍ਹਾਂ ਨੂੰ ਸਰਕਾਰ ਵੱਲੋਂ ਇਹ ਬੱਤੀ ਲਗਾਉਣ ਦਾ ਅਖਤਿਅਰ ਦਿੱਤਾ ਗਿਆ ਹੋਵੇ।ਇਹ ਹੁਕਮ 14 ਮਾਰਚ 2018 ਤੱਕ ਲਾਗੂ ਰਹੇਗਾ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …
Punjab Post Daily Online Newspaper & Print Media