Thursday, October 15, 2026

ਹੈਡ ਕਾਂਸਟੇਬਲ ਕੁਲਵੰਤ ਸਿੰਘ ਖੁਰਮਣੀਆਂ ਨੂੰ ਸਦਮਾ, ਪਤਨੀ ਦਾ ਦਿਹਾਂਤ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਪੰਜਾਬ ਪੁਲਿਸ ਵਿਚ ਸੇਵਾ ਨਿਭਾਅ ਰਹੇ ਹੈਡ ਕਾਂਸਟੇਬਲ ਕੁਲਵੰਤ ਸਿੰਘ ਖੁਰਮਣੀਆਂ PPN2201201804ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਹਨਾਂ ਦੀ ਧਰਮ ਪਤਨੀ ਸ੍ਰੀਮਤੀ ਰਾਜਵਿੰਦਰ ਕੌਰ ਦਾ ਦਿਹਾਂਤ ਹੋ ਗਿਆ।ਤਕਰੀਬਨ 45 ਸਾਲਾ ਸ੍ਰੀਮਤੀ ਰਾਜਵਿੰਦਰ ਕੌਰ ਦਾ ਅੰਤਿਮ ਸਸਕਾਰ ਖੁਰਮਣੀਆਂ ਦੇ ਸ਼ਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ ਹੈ।ਪਰਿਵਾਰ ਅਨੁਸਾਰ ਸ੍ਰੀਮਤੀ ਰਾਜਵਿੰਦਰ ਕੌਰ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 29 ਜਨਵਰੀ ਦਿਨ ਸੋਮਵਾਰ ਬਾਅਦ ਦੁਪਹਿਰ ਉਹਨਾਂ ਦੇ ਗ੍ਰਹਿ ਪਿੰਡ ਖੁਰਮਣੀਆਂ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਸਾਹਿਬ ਖੁਰਮਣੀਆ ਵਿਖੇ ਹੋਵੇਗੀ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply