Wednesday, November 18, 2026

24 ਤੋਂ 31 ਜਨਵਰੀ ਤੱਕ ਬੰਦ ਰਹੇਗਾ ਗੋਲਡਨ ਟੈਂਪਲ ਪਲਾਜ਼ਾ – ਸੈਰ ਸਪਾਟਾ ਵਿਭਾਗ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਵਿਭਾਗ ਦੇ ਸਕੱਤਰ ਅਨੁਸਾਰ ਵਿਆਖਿਆ ਕੇਂਦਰ (ਗੋਲਡਨ ਟੈਂਪਲ ਪਲਾਜ਼ਾ) 24 ਤੋਂ 31 ਜਨਵਰੀ ਤੱਕ ਬੰਦ ਰਹੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਅੰਮ੍ਰਿਤਸਰ ਨੇ ਦੱਸਿਆ ਕਿ ਵਿਆਖਿਆ ਕੇਂਦਰ (ਗੋਲਡਨ ਟੈਂਪਲ ਪਲਾਜ਼ਾ) ਦੀ ਮੁਰੰਮਤ, ਸਾਫ ਸਫਾਈ ਅਤੇ ਤਕਨੀਕੀ  ਕੰਮ ਚੱਲ ਰਿਹਾ ਹੈ, ਜਿਸ ਕਰਕੇ ਆਮ ਲਈ ਕੇਂਦਰ ਇੱਕ ਹਫਤੇ ਲਈ ਬੰਦ ਰਹੇਗਾ, ਜਦਕਿ ਇਸ ਸਮੇਂ ਦੌਰਾਨ ਵਿਰਾਸਤੀ ਮਾਰਗ ਦਾ ਲਾਂਘਾ ਉਸੇ ਤਰ੍ਹਾਂ ਸੈਲਾਨੀਆਂ ਲਈ ਖੁੱਲਾ ਰਹੇਗਾ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …

Leave a Reply